Thursday, September 20, 2018
Home > News > ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ

ਕੇਰਲਾ ਦੇ ਹੜ੍ਹ ਪੀੜਤ ਲੋੜਵੰਦਾ ਦੀ ਸਹਾਇਤਾ ਲਈ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਰਵਾਨਾ ਕਰਦੇ ਹੋਏ ਕਾਲਜ ਦੇ ਪ੍ਰਬੰਧ, ਸਟਾਫ ਅਤੇ ਹੋਰ ਪਤਵੰਤੇ ਸੱਜਣ। 
ਸਾਰੇ ਸਹਿਯੋਗੀਆਂ ਦਾ ਕਾਲਜ ਵੱਲੋਂ ਧੰਨਵਾਦ ਕੀਤਾ ਜਾਂਦਾ ਹੈ।
-ਗੁਰਮਤਿ ਗਿਆਨ ਮਿਸ਼ਨਰੀ ਕਾਲਜ, 
ਪੰਜਾਬੀ ਬਾਗ, (ਜਵੱਦੀ) ਲੁਧਿਆਣਾ
www.gurmatgian.org email: gurmatgian@rediffmail.com
0161-2521700, 9814635655, 9855568887

 

Leave a Reply