|
Giani
Harjinder Singh Sabhrah
ਪਉੜੀ॥ਤ੍ਰਉਦਸੀ ਤੀਨਿ ਤਾਪ ਸੰਸਾਰ॥ਆਵਤ ਜਾਤ
ਨਰਕ ਅਵਤਾਰ॥ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ਹਰਖ
ਸੋਗ ਕਾ ਦੇਹ ਕਰਿ ਬਾਧਿਓ॥ਦੀਰਘ ਰੋਗੁ ਮਾਇਆ ਆਸਾਧਿਓ ॥ਦਿਨਹਿ ਬਿਕਾਰ ਕਰਤ ਸ੍ਰਮੁ
ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ
ਪੁਰਖ ਦਇਆਲ ॥
|