Free Dispensary / ਫਰੀ ਡਿਸਪੈਂਸਰੀਜ਼

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਦੀ ਦੇਖ-ਰੇਖ ਲਈ ਹੋਮਿਓਪੈਥਿਕ ਅਤੇ ਐਲੋਪੈਥਿਕ ਡਿਸਪੈਂਸਰੀਜ਼ ਚੱਲ ਰਹੀਆਂ ਹਨ। ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਆਮ ਲੋਕ ਵੀ ਫਰੀ ਇਲਾਜ਼ ਦਾ ਲਾਭ ਉਠਾ ਰਹੇ ਹਨ।